Tarjan sangrurya

Tarjan sangrurya Elite Defence Army Physical Academy Kattu: https://g.co/kgs/q3vrRf
ਆਰਮੀ ਫਿਜ਼ੀਕਲ ਟ੍ਰੇਨਿੰਗ ਕੈਂਪ

02/09/2025
ELITE SPORTS ACADEMY 100% Physical clear guarantee naal ਗਾਰੰਟੀ ਨਾੱਲਸਰੇ ਪਾਸੇ ਭਾਰਤੀ ਤੋ ਬਾਦ.co.9417330024,6283677053ਇਕ ਫੋਨ ...
03/06/2020

ELITE SPORTS ACADEMY
100% Physical clear guarantee naal ਗਾਰੰਟੀ ਨਾੱਲ
ਸਰੇ ਪਾਸੇ ਭਾਰਤੀ ਤੋ ਬਾਦ.
co.9417330024,6283677053

ਇਕ ਫੋਨ ਥੋਡੀ ਜਿੰਦਗੀ ਬਦਲ ਸਕਦਾ
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ 'ਚ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ
-ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਭਰਤੀ 'ਚ ਲੈ ਸਕਣਗੇ ਹਿੱਸਾ
-ਭਰਤੀ ਲਈ ਆਨ ਲਾਇਨ ਰਜਿਸਟ੍ਰੇਸ਼ਨ 02 ਜੂਨ ਤੋਂ 16 ਜੁਲਾਈ ਤੱਕ ਕਰਨਲ ਚੰਦੇਲ
ਪਟਿਆਲਾ, 2 ਜੂਨ:
ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ 'ਚ ਭਰਤੀ ਲਈ ਇੱਕ ਭਰਤੀ ਰੈਲੀ ਕਰਵਾਈ ਜਾ ਰਹੀ ਹੈ, ਇਸ ਰੈਲੀ 'ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ 'ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨ ਲਾਇਨ ਰਜਿਸਟ੍ਰੇਸ਼ਨ ਵੈਬਸਾਇਟ www.joinindianarmy.nic.in 'ਤੇ ਕਰਵਾਉਣੀ ਜ਼ਰੂਰੀ ਹੈ ਅਤੇ ਇਹ ਆਨ ਲਾਇਨ ਰਜਿਸਟ੍ਰੇਸ਼ਨ 2 ਜੂਨ ਤੋਂ 16 ਜੁਲਾਈ 2020 ਤੱਕ ਜਾਰੀ ਰਹੇਗੀ।
ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਫ਼ੌਜ 'ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਚਾਹਵਾਨ ਨੌਜਵਾਨ ਫੌਜ ਦੀ ਵੈਬਸਾਈਟ www.joinindianarmy.nic.in 'ਤੇ ਜਾਕੇ ਜਾਣਕਾਰੀ ਅਤੇ ਰਜਿਸਟਰੇਸ਼ਨ ਕਰ ਸਕਦੇ ਹਨ।
ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪੂਰੇ ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਕਾਰਨ ਪਿੱਛਲੇ ਤਿੰਨ ਮਹੀਨੇ ਤੋਂ ਦੇਸ਼ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ ਅਤੇ ਸਰਕਾਰ ਦੀਆਂ ਹਦਾਇਤਾਂ 'ਤੇ ਇਕੱਠ ਕਰਨ 'ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਅਗਲੀ ਭਰਤੀ ਦੀ ਪ੍ਰਕਿਰਿਆ ਸਰਕਾਰ ਦੀਆਂ ਸਮੇਂ-ਸਮੇਂ 'ਤੇ ਜਾਰੀ ਹੁੰਦੀਆਂ ਹਦਾਇਤਾਂ 'ਤੇ ਕੀਤੀ ਜਾਵੇਗੀ।
ਇਕ ਫੋਨ ਥੋਡੀ ਜਿੰਦਗੀ ਬਦਲ ਸਕਦਾ! Fraud Academy to bacchon Jo thoda Paisa the waqt donon kharab kar diya.ਧੋਖਾਧੜੀ ਅਕੈਡਮੀ ਥੂ ਬਚੋ ਜੋ ਥੋਡਾ ਪੈਸਾ ਤੇ ਵਕਤ ਦੋਨੋਂ ਖੜਬ ਕਰਦੇ ਹਨ

Join Indian Army | Government of India

28/05/2020

Ajo jhne Army vich bharti hona

09/09/2016
07/06/2016

Adresse

Democratic Republic Of The

Site Web

Notifications

Soyez le premier à savoir et laissez-nous vous envoyer un courriel lorsque Tarjan sangrurya publie des nouvelles et des promotions. Votre adresse e-mail ne sera pas utilisée à d'autres fins, et vous pouvez vous désabonner à tout moment.

Partager