22/04/2024
ਸਤਿਗੁਰੂ ਜੀ ਦੀ ਅਪਾਰ ਕਿਰਪਾ ਹੋਈ
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ ਪਾਵਨ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋ ਗੁ: ਸ਼ਹੀਦ ਬਾਬਾ ਬਲਾਕਾਂ ਸਿੰਘ ਜੀ ਦੇ ਪਾਵਨ ਸਥਾਨ ਤੇ ਸੁੰਦਰ ਰੁਮਾਲਾ ਸਾਹਿਬ ਅਤੇ ਚੰਦੋਆ ਸਾਹਿਬ ਦੀ ਸੇਵਾ ਸਤਿਗੁਰੂ ਜੀ ਨੇ ਕਰਾਈ 👏