Youth Club Nangal Isher

Youth Club Nangal Isher ਸਾਡੀ ਕੋਸ਼ਿਸ ਪਿੰਡ ਨੂੰ ਸੋਹਣਾ ਬਣਾਓੁਣ ਦੀ ਹੈ..

ਸਮੂਹ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ਆਪਣੇ ਪਿੰਡ ਨੰਗਲ ਈਸ਼ਰ ਵਿਖੇ ਗੁਰਦੁਆਰਾ ਗੁਰ ਨਾਨਕ ਦਰਬਾਰ ਦੇ ਬਾਹਰ ਵਿਹੜੇ 'ਚ ਪੰਜਾਬ...
02/08/2026

ਸਮੂਹ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ਆਪਣੇ ਪਿੰਡ ਨੰਗਲ ਈਸ਼ਰ ਵਿਖੇ ਗੁਰਦੁਆਰਾ ਗੁਰ ਨਾਨਕ ਦਰਬਾਰ ਦੇ ਬਾਹਰ ਵਿਹੜੇ 'ਚ ਪੰਜਾਬ ਦੇ ਓਸ ਕਾਲੇ ਦੌਰ ਨੂੰ ਬਿਆਨ ਕਰਦੀ ਫਿਲਮ "ਸਤਲੁਜ" ਵੱਡੀ ਸਕਰੀਨ ਤੇ ਵੱਡੇ ਸਾਊਂਡ ਸਿਸਟਮ ਨਾਲ ਦਿਖਾਈ ਗਈ। ਫਿਲਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਆਪਣੇ ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੱਚ...
30/06/2026

ਆਪਣੇ ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਗਰਮੀਆਂ ਦੀਆਂ ਛੁੱਟੀਆਂ ਵਿੱਚ ਜੋ ਗੁਰਮਤਿ ਕੈਂਪ ਚੱਲ ਰਿਹਾ ਸੀ ਓਸਦੀ ਸਮਾਪਤੀ ਅਰਦਾਸ ਸਮਾਗਮ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਵਿਖੇ ਕਰਵਾਇਆ ਗਿਆ। ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲਿਆਂ ਨੂੰ ਮੋਮੈਟੋਂ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ।

ਆਪ ਸਰਬੱਤ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਸਨਿਮਰ ਬੇਨਤੀ ਹੈ ਜੀ।
29/06/2026

ਆਪ ਸਰਬੱਤ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਸਨਿਮਰ ਬੇਨਤੀ ਹੈ ਜੀ।

ਵਾਹਿਗੁਰੂ ਜੀ ਸਰਬੱਤ ਨੂੰ ਚੜ੍ਹਦੀਕਲਾ ਬਖਸ਼ਣ।
01/06/2026

ਵਾਹਿਗੁਰੂ ਜੀ ਸਰਬੱਤ ਨੂੰ ਚੜ੍ਹਦੀਕਲਾ ਬਖਸ਼ਣ।

"Parkash Dihara 2026""ਪ੍ਰਕਾਸ਼ ਦਿਹਾੜਾ 2026"ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਪਿੰਡ ਨੰਗ...
30/01/2026

"Parkash Dihara 2026"
"ਪ੍ਰਕਾਸ਼ ਦਿਹਾੜਾ 2026"
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਪਿੰਡ ਨੰਗਲ ਈਸ਼ਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ "ਸਤਿਗੁਰ ਰਵਿਦਾਸ ਮਹਾਰਾਜ ਜੀ" ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਹਨ ਅਤੇ ਪਹਿਲੇ ਦਿਨ ਦੇ ਸ਼ਾਮ ਦੇ ਦੀਵਾਨ ਬਾਹਰ ਖੁੱਲੇ ਪੰਡਾਲਾਂ ਵਿੱਚ ਸਜਾਏ ਜਾ ਰਹੇ ਹਨ। ਆਪ ਸਰਬੱਤ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਸਨਿਮਰ ਬੇਨਤੀ ਹੈ ਜੀ।🙏

"Nagar Kirtan 2026""ਨਗਰ ਕੀਰਤਨ 2026"ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਪਿੰਡ ਨੰਗਲ ਈਸ਼ਰ ...
30/01/2026

"Nagar Kirtan 2026"
"ਨਗਰ ਕੀਰਤਨ 2026"
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਪਿੰਡ ਨੰਗਲ ਈਸ਼ਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ "ਸਤਿਗੁਰ ਰਵਿਦਾਸ ਮਹਾਰਾਜ ਜੀ" ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਆਪ ਸਰਬੱਤ ਨੂੰ ਹਾਰਦਿਕ ਸੱਦਾ ਹੈ ਜੀ।🙏

🙏ਆਇ ਦੀਦਾਰਿ ਬਖਸ਼ੋ🙏
11/01/2026

🙏ਆਇ ਦੀਦਾਰਿ ਬਖਸ਼ੋ🙏

"Nagar Kirtan 2026""ਨਗਰ ਕੀਰਤਨ 2026"ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪ੍ਰਬੰਧਕ ਕਮੇਟੀ ਪਿੰਡ ਨੰਗਲ ਈਸ਼ਰ...
09/01/2026

"Nagar Kirtan 2026"
"ਨਗਰ ਕੀਰਤਨ 2026"
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪ੍ਰਬੰਧਕ ਕਮੇਟੀ ਪਿੰਡ ਨੰਗਲ ਈਸ਼ਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ "ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ" ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਆਪ ਸਰਬੱਤ ਨੂੰ ਹਾਰਦਿਕ ਸੱਦਾ ਹੈ ਜੀ।🙏

ਤਸਵੀਰਾਂ/Picturesਸਫ਼ਰ-ਏ-ਸ਼ਹਾਦਤ ਸਮਾਗਮ 2025ਚੌਥਾ ਅਤੇ ਆਖਰੀ ਦਿਨ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ
29/12/2025

ਤਸਵੀਰਾਂ/Pictures

ਸਫ਼ਰ-ਏ-ਸ਼ਹਾਦਤ ਸਮਾਗਮ 2025
ਚੌਥਾ ਅਤੇ ਆਖਰੀ ਦਿਨ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ

Address

Nangal Isher
Hoshiarpur
144208

Telephone

+917696575911

Website

Alerts

Be the first to know and let us send you an email when Youth Club Nangal Isher posts news and promotions. Your email address will not be used for any other purpose, and you can unsubscribe at any time.

Shortcuts

Share

Category