Mandeep Singh Lakhewal

Mandeep Singh Lakhewal Contact information, map and directions, contact form, opening hours, services, ratings, photos, videos and announcements from Mandeep Singh Lakhewal, Sports, Sangrur.

29/05/2026
29/05/2026
28/05/2026

ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ.. ਇਹ ਪਵਿੱਤਰ ਤਿਉਹਾਰ ਸਾਨੂੰ ਕੁਰਬਾਨੀ, ਰਹਿਮਦਿਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਬਹੁਤ ਵੱਡਾ ਪੈਗ਼ਾਮ ਦਿੰਦਾ ਹੈ। ਇਸ ਮੁਬਾਰਕ ਮੌਕੇ 'ਤੇ ਮੇਰੇ ਵੱਲੋਂ ਸਾਰੇ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਕਰੇ, ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਸਭ ਨੂੰ ਈਦ ਮੁਬਾਰਕ..

ਭਵਾਨੀਗੜ੍ਹ ਸ਼ਹਿਰ ਦੇ ਸਮੂਹ ਸਤਿਕਾਰਯੋਗ ਸਾਥੀਆਂ ਨੂੰ ਬੇਨਤੀ ਹੈ ਕਿ ਕੱਲ੍ਹ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਥੀਆਂ ਨੂੰ ਆਪ...
25/05/2026

ਭਵਾਨੀਗੜ੍ਹ ਸ਼ਹਿਰ ਦੇ ਸਮੂਹ ਸਤਿਕਾਰਯੋਗ ਸਾਥੀਆਂ ਨੂੰ ਬੇਨਤੀ ਹੈ ਕਿ ਕੱਲ੍ਹ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਥੀਆਂ ਨੂੰ ਆਪਣਾ ਕੀਮਤੀ ਵੋਟ ਜਰੂਰ ਦੇਣਾ ਜੀ..

Address

Sangrur

Website

Alerts

Be the first to know and let us send you an email when Mandeep Singh Lakhewal posts news and promotions. Your email address will not be used for any other purpose, and you can unsubscribe at any time.

Share

Category