05/09/2026
ਬੜੇ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕਿ
ਪਹਿਲਵਾਨ ਗੇਲੂ ਚੀਮਾਂ ਜੀ ਦੇ ਪਿਤਾ ਜੀ
ਸ. ਜਗਰੂਪ ਸਿੰਘ ਔਲਖ ਅਕਾਲ ਚਲਾਣਾ ਕਰ ਗਏ ਹਨ।
ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਚੀਮਾਂ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ।
ਸਭ ਨੇ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨੀ। 🙏🏼